Saturday, January 28, 2023
Speaking Punjab

Punjab

ਸਿੱਖ ਨੈਸ਼ਨਲ ਕਾਲਜ ਬੰਗਾ ’ਚ ਲਿਖਤੀ ਮੁਕਾਬਲਾ ਕਰਵਾਇਆ

October 28, 2021 05:02 PM

ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ


ਬੰਗਾ, 28 ਅਕਤੂਬਰ (ਸਪੀਕਿੰਗ ਪੰਜਾਬ ਬਿਊਰੋ): ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ। ਇਸ ਵਿੱਚ ਕਾਲਜ ਦੀਆਂ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਤੀਯੋਗਤਾ ’ਚ ਬੀ ਐਸ ਸੀ ਦੀਆਂ ਵਿਦਿਆਰਥਣਾਂ ਸਿਵਾਨੀ ਪਿੰਡ ਲਾਲਪੁਰ, ਪ੍ਰਭਜੋਤ ਕੌਰ ਪਿੰਡ ਅਮਰਗਡ਼੍ਹ ਅਤੇ ਪ੍ਰਿਆ ਵਾਸੀ ਬੰਗਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

 

ਉਹਨਾਂ ਨੂੰ ਸੰਸਥਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਸਾਰੇ ਪ੍ਰਤੀਯੋਗੀਆਂ ਨੂੰ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ। ਇਹ ਰਸਮ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਡਾ. ਤਰਸੇਮ ਸਿੰਘ ਭਿੰਡਰ ਪ੍ਰਿੰਸੀਪਲ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਹਰਮਿੰਦਰ ਸਿੰਘ ਤਲਵੰਡੀ ਪ੍ਰਧਾਨ ਸਮਾਜਿਕ ਸਾਂਝ ਸੰਸਥਾ ਬੰਗਾ ਨੇ ਸਾਂਝੇ ਤੌਰ ’ਤੇ ਨਿਭਾਈ।

 

ਉਹਨਾਂ ਜਤੇੂਆਂ ਨੂੰ ਵਧਾਈ ਦਿੰਦਿਆਂ ਆਪੋ ਆਪਣੇ ਸੰਬੋਧਨ ’ਚ ਵਿਦਿਆਰਥੀ ਵਰਗ ਨੂੰ ਸਮਾਜ ਸੁਧਾਰ ਹਿੱਤ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਹਨਾਂ ਸੰਸਥਾ ਦੀਆਂ ਸਮਾਜਿਕ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਜਿਹੇ ਹੋਰ ਉੱਦਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਚਰਿੱਤਰ ਨਿਰਮਾਣ ਲਈ ਗਿਆਨ ਵਧਾਉਣ ਲਈ ਵੀ ਪ੍ਰੇਰਿਆ।

 

ਇਸ ਮੌਕੇ ਪ੍ਰੋ. ਅਨੁਪਮ, ਕੁਮਾਰੀ ਸ਼ਿਖਾ ਪ੍ਰੋਗਰਾਮ ਕੋ-ਆਰਡੀਨੇਟਰ ਬੋਟਨੀ ਵਿਭਾਗ, ਸਕੱਤਰ ਸੁਰਜੀਤ ਮਜਾਰੀ, ਪ੍ਰੋ. ਤਜਿੰਦਰ ਸਿੰਘ ਆਦਿ ਵੀ ਸ਼ਾਮਲ ਸਨ।
ਕੈਪਸ਼ਨ-ਜੇਤੂ ਪ੍ਰਤੀਯੋਗੀਆਂ ਨੂੰ ਇਨਾਮ ਤਕਸੀਮ ਕਰਨ ਸਮੇਂ ਸਮਾਜ ਸੇਵੀ ਕੁਲਵਿੰਦਰ ਸਿੰਘ ਢਾਹਾਂ, ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਅਤੇ ਪ੍ਰਧਾਨ ਸ. ਹਰਮਿੰਦਰ ਸਿੰਘ ਤਲਵੰਡੀ ਆਦਿ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ