Saturday, January 28, 2023
Speaking Punjab

Punjab

ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ

November 29, 2021 06:11 PM
ਕਾਹਨੂੰਵਾਨ,ਕੁਲਦੀਪ ਜਾਫਲਪੁਰ: ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਾਹਨੂੰਵਾਨ  ਲੜ੍ਹਕੇ  ਵਿਖੇ ਬਲਾਕ ਕਾਹਨੂੰਵਾਨ 1 ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ।
 
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਾਇਮਰੀ ਸਕੂਲ ਕਾਹਨੂੰਵਾਨ ਲੜ੍ਹਕੇ ਵਿਖੇ ਆਯੋਜਿਤ ਕੀਤੇ ਗਏ ਸਨ ਜਿਨ੍ਹਾਂ ਵਿੱਚ ਕਲੱਸਟਰ ਪੱਧਰ ਤੇ ਜੇਤੂ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।
 
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਵਿਦਿਆਰਥੀ 30 ਨਵੰਬਰ ਨੂੰ ਜਿਲ੍ਹਾ ਪੱਧਰ ਤੇ ਡਾਈਟ ਗੁਰਦਾਸਪੁਰ ਵਿਖੇ ਹੋਣ ਵਾਲੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
 
ਇਸ ਮੌਕੇ ਬੀ.ਐਮ.ਟੀ. ਮਲਕੀਤ ਸਿੰਘ , ਨਸੀਬ ਸਿੰਘ , ਸੈਂਟਰ ਮੁੱਖ ਅਧਿਆਪਕ ਗੁਰਮੇਜ ਸਿੰਘ , ਸੁਖਬੀਰ ਸਿੰਘ , ਜੈਦੇਵ ਸਿੰਘ , ਸੁਧਾ ਦੇਵੀ , ਬਲਜੀਤ ਸਿੰਘ ਆਦਿ ਹਾਜ਼ਰ ਸਨ। 

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 