Saturday, January 28, 2023
Speaking Punjab

Punjab

ਐਡਵੋਕੇਟ ਧਾਮੀ ਸ਼੍ਰੌਮਣੀ ਕਮੇਟੀ ਦੇ ਮੁੜ ਪ੍ਰਧਾਨ ਬਣਨ ਮਗਰੋਂ ਮੁਲਜ਼ਮਾਂ ਨਾਲ ਕੀਤੀ ਪਲੇਠੀ ਇਕੱਤਰਤਾ

November 15, 2022 05:55 PM
 
ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਕੀਤਾ ਪ੍ਰੇਰਿਤ
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਨਣ ਮਗਰੋਂ ਪਹਿਲੀ ਵਾਰ ਸ਼੍ਰੌਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਜ਼ਮਾਂ ਨਾਲ ਇਕੱਤਰਤਾ ਕਰਕੇ ਆਪੋ ਆਪਣੀ ਜ਼ੁੰਮੇਵਾਰੀ ਸੰਸਥਾ ਦੀਆਂ ਰਵਾਇਤਾਂ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾ ਅਨੁਸਾਰ ਨਿਭਾਉਣ ਦੀ ਪ੍ਰੇਰਣਾ ਕੀਤੀ। ਇਥੇ ਸਥਿਤ ਸ਼੍ਰੌਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ' ਚ ਮੁਲਜ਼ਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੌਮਣੀ ਕਮੇਟੀ ਦੀ ਸਥਾਪਨਾ 102 ਸਾਲ ਪਹਿਲਾਂ ਹੋਈ ਸੀ ਅਤੇ ਆਪਣੇ ਇਸ ਇਕ ਸਦੀ ਦੇ ਸਫਰ ਦੌਰਾਨ ਸੰਸਥਾ ਨੇ ਗੁਰੂ ਘਰ ਦਾ ਪ੍ਰਬੰਧ ਪੰਥਕ ਮਰਯਾਦਾ ਅਨੁਸਾਰ ਚਲਾਉਣ ਦੇ ਨਾਲ ਨਾਲ ਵੱਡੇ ਕੌਮੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਮਾਣਮੱਤੀ ਸੰਸਥਾ ਦੇ ਮੁੱਖ ਸੇਵਾਦਾਰ ਦੀ ਜ਼ੁੰਮੇਵਾਰੀ ਬਹੁਤ ਵੱਡੀ ਅਤੇ ਅਹਿਮ ਹੈ, ਜਿਸ ਨੂੰ ਸੰਸਥਾਵਾਂ , ਜਥੇਬੰਦੀਆਂ ਅਤੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਹੀ ਸਫਲਤਾ ਪੂਰਵਕ ਨਿਭਾਇਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਦੌਰ ਦੀਆਂ ਚਣੌਤੀਆਂ ਵੀ ਘੱਟ ਨਹੀ ਹਨ ਅਤੇ ਸਾਡਾ ਸਭ ਦਾ ਫਰਜ ਹੈ ਕਿ ਕੌਮ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਅੱਗੇ ਵਧਿਆ ਜਾਵੇ। ਐਡਵੋਕੇਟ ਧਾਮੀ ਨੇ ਸਿੱਖ ਮਸਲਿਆਂ ਵਿਚ ਸਰਕਾਰੀ ਦਖਲ ਦੀ ਗੱਲ ਕਰਦਿਆਂ ਕਿਹਾ ਕਿ ਇਹ ਬੇਹੱਦ ਸੁਚੇਤ ਹੋ ਕੇ ਚਲਣ ਦਾ ਸਮਾਂ ਹੈ। ਉਨ੍ਹਾਂ ਸ਼੍ਰੌਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਆਪੋ-ਆਪਣੇ ਪਿੰਡਾਂ ਵਿੱਚ ਵੀ ਉਚੇਚੇ ਯਤਨ ਕਰਨ ਦੀ ਪਹਿਲਕਦਮੀ ਕੀਤੀ ਜਾਵੇ। ਇਕੱਤਰਤਾ ਦੌਰਾਨ ਸ਼੍ਰੌਮਣੀ ਕਮੇਟੀ ਦੇ ਸਕੱਤਰ ਸ.ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਦਫ਼ਤਰ ਪਹੁੰਚਣ ' ਤੇ ਐਡਵੋਕੇਟ ਧਾਮੀ ਦਾ ਸ਼੍ਰੌਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਭਰਵਾ ਸਵਾਗਤ ਕੀਤਾ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਅੰਤਿ੍ਗ ਮੈਂਬਰ ਸ.ਗੁਰਨਾਮ ਸਿੰਘ ਜੱਸਲ, ਸ. ਫੁੰਮਣ ਸਿੰਘ, ਬਾਬਾ ਬੂਟਾ ਸਿੰਘ, ਭਾਈ ਮਨਜੀਤ ਸਿੰਘ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਸਤਵਿੰਦਰ ਸਿੰਘ ਟੌਹੜਾ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਸ਼੍ਰੌਮਣੀ ਕਮੇਟੀ ਦੇ ਸਕੱਤਰ ਸ.ਪ੍ਰਤਾਪ ਸਿੰਘ, ੳਐਸਡੀ ਸ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ.ਪਰਮਜੀਤ ਸਿੰਘ ਸਰੋਆ, ਸ.ਸੁਖਮਿੰਦਰ ਸਿੰਘ, ਸ.ਬਲਵਿੰਦਰ ਸਿੰਘ ਕਾਹਲਵਾਂ,  ਸ.ਬਿਜੈ ਸਿੰਘ, ਸ.ਗੁਰਿੰਦਰ ਸਿੰਘ ਮਥਰੇਵਾਲ, ਸ.ਹਰਜੀਤ ਸਿੰਘ ਲਾਲੂਘੂਮੰਣ, ਸ.ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ.ਹਰਜਿੰਦਰ ਸਿੰਘ ਕੈਰੋਂਵਾਲ, ਸ.ਗੁਰਚਰਨ ਸਿੰਘ ਕੁਹਾਲਾ,ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸਤਨਾਮ ਸਿੰਘ ਮਾਂਗਾਸਰਾਏ, ਸ.ਸੁਖਰਾਜ ਸਿੰਘ, ਇੰਚਾਰਜ ਸ. ਸ਼ਾਹਬਾਜ ਸਿੰਘ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ.ਪਲਵਿੰਦਰ ਸਿੰਘ ਆਦਿ ਮੋਜੂਦ ਸਨ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ