Saturday, January 28, 2023
Speaking Punjab

Punjab

ਕਾਰਜਕਾਰੀ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ' ਤੇ ਲਗਾਈ ਪੂਰਨ ਪਾਬੰਦੀ 

November 20, 2022 02:18 PM
 
 
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ' ਤੇ ਵੀ ਲੱਗੀ ਰੋਕ 
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ- ਕਮ- ਕਾਰਜਕਾਰੀ ਮੈਜਿਸਟਰੇਟ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ' ਤੇ ਪੂਰਨ ਪਾਬੰਦੀ ਲਗਾਈ ਹੈ ਅਤੇ
ਇਹ ਪਾਬੰਦੀ ਸੋਸ਼ਲ ਮੀਡੀਆ  ਤੇ ਵੀ ਲਾਗੂ ਰਹੇਗੀ।ਇਸ ਤੋ ਇਲਾਵਾਂ ਵਿਆਹ ਸ਼ਾਦੀਆਂ/ ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ' ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ' ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ' ਤੇ ਵੀ ਪਾਬੰਦੀ ਲਾਗੂ ਹੋਵੇਗੀ। ਇਹ ਹੁਕਮ 15  ਜਨਵਰੀ 2023 ਤੱਕ ਲਾਗੂ ਰਹੇਗਾ। ਕਾਰਜ਼ਕਾਰੀ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ 
ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ