Wednesday, December 07, 2022
Speaking Punjab

Punjab

ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸ਼੍ਰੌਮਣੀ ਕਮੇਟੀ ਦੇ ਸਕੱਤਰ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੂੰ ਵਧਾਈ ਦਿੱਤੀ

November 20, 2022 02:20 PM
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) :  ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ, ਆਹੁਦੇਦਾਰਾਂ ਅਤੇ ਮੈਬਰਾਂ ਨੇ ਸ਼੍ਰੌਮਣੀ ਕਮੇਟੀ ਦੇ ਨਵ ਨਿਯੁਕਤ ਹੋਏ ਸਕੱਤਰ ਸ.ਪ੍ਰਤਾਪ ਸਿੰਘ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਣੇ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਮਿਲ ਕੇ ਵਧਾਈ ਦਿੱਤੀ ਹੈ। ਅੱਜ ਦਫ਼ਤਰ ਸ਼੍ਰੌਮਣੀ ਕਮੇਟੀ ਵਿਖੇ ਸ.ਜੋਗਿੰਦਰ ਸਿੰਘ ਅਦਲੀਵਾਲ ਪ੍ਰਧਾਨ ਸ. ਰਾਜ ਸਿੰਘ, ਸ.ਹਰਜੀਪ ਸਿੰਘ ਪੱਟੀ, ਸ.ਪਰਮਿੰਦਰ ਸਿੰਘ ਡੰਡੀ, ਸ.ਜਸਵੰਤ ਸਿੰਘ ਨੇ ਦੋਹਾਂ ਅਧਿਕਾਰੀਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਡਾ.ਰੂਪ ਸਿੰਘ ਕਾਹਲੋਂ, ਸ.ਦਿਲਜੀਤ ਸਿੰਘ ਬੇਦੀ, ਦੋਵੇਂ ਸਾਬਕਾ ਸਕੱਤਰ ਸ਼੍ਰੌਮਣੀ ਕਮੇਟੀ , ਸ.ਪਰਮਜੀਤ ਸਿੰਘ ਬਾਜਵਾ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਵੀ ਨਵਨਿਯੁਕਤ ਸਕੱਤਰ ਅਤੇ ਮੈਨੇਜਰ ਨੂੰ ਵਧਾਈ ਦਿੱਤੀ ਅਤੇ ਹੋਰ ਚੰਗੇਰੀਆਂ ਸੇਵਾਵਾਂ ਨਿਭਾਏ ਜਾਣ ਦੀ ਆਸ ਪ੍ਰਗਟਾਈ ਹੈ।ਸ. ਬੇਦੀ ਨੇ ਕਿਹਾ ਕਿ ਉਨ੍ਹਾਂ ਦੋਹਾਂ ਆਹੁਦਿਆਂ ਤੇ ਸੇਵਾ ਨਿਭਾਉਣ ਵਾਲੇ ਕੌਮ ਦੀਆਂ ਮਹਾਨ ਸਖਸ਼ੀਅਤਾਂ ਹੋਈਆਂ ਹਨ। ਨੇਕਨਿਯਤ, ਸਾਦਗੀ ਤੇ ਸ਼ਰਧਾ ਭਾਵਨਾ ਨਾਲ ਕੀਤੀ ਸੇਵਾਵਾਂ ਹਮੇਸ਼ਾਂ ਗੁਰੂ ਘਰ ਪ੍ਰਵਾਨ ਹੁੰਦੀਆਂ ਹਨ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੌਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ' ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ 

ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ' ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਦੀ ਦਿਲ ਦਾ ਦੌਰਾ ਪੈ ਕਾਰਨ ਨਾਲ ਮੌਤ 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਦੀ ਦਿਲ ਦਾ ਦੌਰਾ ਪੈ ਕਾਰਨ ਨਾਲ ਮੌਤ 

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੌਮਣੀ ਕਮੇਟੀ ਵੱਲੋਂ ਮਨਾਇਆ ਗਿਆ 

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੌਮਣੀ ਕਮੇਟੀ ਵੱਲੋਂ ਮਨਾਇਆ ਗਿਆ 

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਮੇਅਰ ਵੱਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ

ਮੇਅਰ ਵੱਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ

13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ 4 ਦਸੰਬਰ ਨੂੰ ਕਰਵਾਏ ਜਾਣਗੇ- ਬਾਬਾ ਸਾਂਤ 

13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ 4 ਦਸੰਬਰ ਨੂੰ ਕਰਵਾਏ ਜਾਣਗੇ- ਬਾਬਾ ਸਾਂਤ 

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ' ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ' ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੋਮਣੀਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਦਸਤਖਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ 

ਸ਼੍ਰੋਮਣੀਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਦਸਤਖਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ 

ਏ.ਐਸ਼.ਆਈ ਸ.ਦਲਜੀਤ ਸਿੰਘ ਨੇ ਜਰੂਰਤਮੰਦ ਪਰਿਵਾਰ ਦੇ ਪੁੱਤਰ ਦਾ ਅੰਤਿਮ ਸੰਸਕਾਰ ਕਰਵਾਇਆ

ਏ.ਐਸ਼.ਆਈ ਸ.ਦਲਜੀਤ ਸਿੰਘ ਨੇ ਜਰੂਰਤਮੰਦ ਪਰਿਵਾਰ ਦੇ ਪੁੱਤਰ ਦਾ ਅੰਤਿਮ ਸੰਸਕਾਰ ਕਰਵਾਇਆ