Saturday, January 28, 2023
Speaking Punjab

Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਦੀ ਦਿਲ ਦਾ ਦੌਰਾ ਪੈ ਕਾਰਨ ਨਾਲ ਮੌਤ 

December 05, 2022 05:13 PM
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਸੁਰੱਖਿਆ ਇੰਚਾਰਜ ਗੁਰਵਿੰਦਰ ਸਿੰਘ ਦੀ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।  ਇੰਸਪੈਕਟਰ ਗੁਰਵਿੰਦਰ ਸਿੰਘ ਬੀਤੇ ਕੱਲ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਅੰਮ੍ਰਿਤਸਰ ਆਏ ਸਨ। ਦੇਰ ਸ਼ਾਮ ਤੱਕ ਉਹ ਬਿਲਕੁਲ ਠੀਕ ਸਨ ਪਰ ਰਾਤ ਅਚਾਨਕ ਸਾਢੇ ਤਿੰਨ ਵਜੇ ਉਨਾਂ ਨੂੰ ਦਿਲ ਦਾ ਦੋਰਾ ਪਿਆ। ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ। ਇੰਸਪੈਕਟਰ ਗੁਰਵਿੰਦਰ ਸਿੰਘ 44 ਸਾਲ ਦੇ ਸਨ ਦੇ ਤੇ ਸੀ.ਆਰ.ਪੀ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਦੇ ਰਹੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਲੋਂਗੋਵਾਲ ਵਿਖੇ ਭੇਜ ਦਿੱਤੀ ਗਈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਤੇ ਸਿਰੋਪਾਓ ਵੀ ਪਾਇਆ। ਇਸ ਮੌਕੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਨੇਜਰ ਜਸਪਾਲ ਸਿੰਘ ਨਾਲ ਸਨ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 