Saturday, January 28, 2023
Speaking Punjab

Punjab

ਸ਼੍ਰੌਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

December 06, 2022 11:37 AM
 
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) :  ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰਾਂ ਸ਼੍ਰੌਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ। ਸ਼੍ਰੌਮਣੀ ਕਮੇਟੀ ਦੇ ਸਕੱਤਰ ਸ.ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2023  ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ' ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਲਈ  ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੌਮਣੀ ਕਮੇਟੀ ਦਫਤਰ ' ਯਾਤਰਾ ਵਿਭਾਗ ਵਿਖੇ ਜਮਾਂ ਕਰਵਾ ਸਕਦੇ ਹਨ । ਉਨ੍ਹਾਂ ਕਿਹਾ ਕਿ ਸ਼ਰਧਾਲੂਆ ਲਈ ਆਪੋ- ਆਪਣੇ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰਾਂ ਪਾਸੋਂ ਸਿਫਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਕ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ । ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮਾਂ ਕਰਵਾਉਣ, ਤਾਂ ਜੋ ਵੀਜ਼ਾ ਪ੍ਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ