Thursday, June 01, 2023
Speaking Punjab

Punjab

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

April 01, 2023 10:14 AM
 
ਸ੍ਰੀ ਅੰਮ੍ਰਿਤਸਰ ਸਾਹਿਬ (ਮਹਿੰਦਰ ਸਿੰਘ ਸੀਟਾ) : ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੌਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਸਮੇਂ ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਖੇਤਰ ਵਿੱਚ ਸੇਵਾਵਾਂ ਨਿਭਾਉਣੀਆਂ ਵੱਡੀ ਜ਼ੁੰਮੇਵਾਰੀ ਹੈ, ਜਿਸ ਨੂੰ ਭਾਈ ਜਸਵਿੰਦਰ ਸਿੰਘ ਨੇ ਬਾਖੂਬੀ ਨਿਭਾਇਆ ਹੈ। ਉਨ੍ਹਾਂ ਪ੍ਰਚਾਰਕ , ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਭਾਈ ਜਸਵਿੰਦਰ ਸਿੰਘ ਵੱਲੋਂ ਨਿਭਾਈਆਂ  ਸੇਵਾਵਾਂ ਤੋਂ ਪ੍ਰੇਰਣਾ ਲਈ ਕਿਹਾ । ਇਸ ਮੋਕੇ ਸ਼੍ਰੌਮਣੀ ਕਮੇਟੀ ਵੱਲੋਂ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸ੍ਰੀ ਸਾਹਿਬ , ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਤਸਵੀਰ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤ੍ਰਿੰਗ ਮੈਂਬਰ ਸ.ਗੁਰਨਾਮ ਸਿੰਘ ਜੱਸਲ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ.ਸੁਰਜੀਤ ਸਿੰਘ ਭਿੱਟੇਵਿੰਡ, ਸ.ਸਰਵਨ ਸਿੰਘ ਕੁਲਾਰ, ਸ.ਅਮਰਜੀਤ ਸਿੰਘ ਬੰਡਾਲਾ, ਸ.ਬਲਵਿੰਦਰ ਸਿੰਘ ਵੇਈਪੂਈ, ਬਾਬਾ ਟੇਕ ਸਿੰਘ, ਬੀਬੀ ਜੋਗਿੰਦਰ ਕੌਰ, ਸਕੱਤਰ ਸ.ਪ੍ਰਤਾਪ ਸਿੰਘ, ਓਐਸਡੀ ਸ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ.ਕੁਲਵਿੰਦਰ ਸਿੰਘ ਰਮਦਾਸ, ਸ.ਬਲਵਿੰਦਰ ਸਿੰਘ ਕਾਹਲਵਾਂ, ਸ.ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਪ੍ਰੋਫੈਸਰ ਸੁਖਦੇਵ ਸਿੰਘ, ਡਾ.ਅਮਰਜੀਤ ਸਿੰਘ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਪ੍ਰਚਾਰਕ ਅਤੇ ਢਾਡੀ ਤੇ ਕਵੀਸ਼ਰ ਆਦਿ ਮੌਜੂਦ ਸਨ।
 
 

Have something to say? Post your comment

More From Punjab

ਜੂਨ  1984 ਦੇ ਘੱਲੂਘਾਰੇ ਮੌਕੇ ਜ਼ਖਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ - ਐਡਵੋਕੇਟ ਧਾਮੀ 

ਜੂਨ  1984 ਦੇ ਘੱਲੂਘਾਰੇ ਮੌਕੇ ਜ਼ਖਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ - ਐਡਵੋਕੇਟ ਧਾਮੀ 

ਗੁਰਦੁਆਰਾ ਪ੍ਰਬੰਧਾਂ ਸਬੰਧੀ ਤਿੰਨ ਸਾਲਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਐਡਵੋਕੇਟ ਧਾਮੀ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ 

ਗੁਰਦੁਆਰਾ ਪ੍ਰਬੰਧਾਂ ਸਬੰਧੀ ਤਿੰਨ ਸਾਲਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਐਡਵੋਕੇਟ ਧਾਮੀ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ 

ਸ਼੍ਰੌਮਣੀ ਕਮੇਟੀ ਵੱਲੋਂ ਇੰਦੌਰ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ.ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ 

ਸ਼੍ਰੌਮਣੀ ਕਮੇਟੀ ਵੱਲੋਂ ਇੰਦੌਰ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ.ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ 

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ  ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੌਮਣੀ ਕਮੇਟੀ ਨੇ ਕੀਤੀ ਨਿੰਦਾ, ਅਗਲੇ ਪ੍ਰੋਗਰਾਮ ਅਨੁਸਾਰ ਸ਼੍ਰੌਮਣੀ ਕਮੇਟੀ ਵਫਦ ਸਮਰਥਨ ਲਈ ਜਾਵੇਗਾ- ਭਾਈ ਗਰੇਵਾਲ 

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ  ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੌਮਣੀ ਕਮੇਟੀ ਨੇ ਕੀਤੀ ਨਿੰਦਾ, ਅਗਲੇ ਪ੍ਰੋਗਰਾਮ ਅਨੁਸਾਰ ਸ਼੍ਰੌਮਣੀ ਕਮੇਟੀ ਵਫਦ ਸਮਰਥਨ ਲਈ ਜਾਵੇਗਾ- ਭਾਈ ਗਰੇਵਾਲ 

ਸ੍ਰੀ ਗੁਰੂ ਅਰਜਨ ਦੇਵ ਜੀ ਦੇ  ਸ਼ਹੀਦੀ ਦਿਹਾੜਾ ਨੂੰ ਸਮਰਪਿਤ ਠੱਡੇ ਮਿੱਠੇ ਜਲ ਦੀ ਛਬੀਲ ਲਗਾਈ 

ਸ੍ਰੀ ਗੁਰੂ ਅਰਜਨ ਦੇਵ ਜੀ ਦੇ  ਸ਼ਹੀਦੀ ਦਿਹਾੜਾ ਨੂੰ ਸਮਰਪਿਤ ਠੱਡੇ ਮਿੱਠੇ ਜਲ ਦੀ ਛਬੀਲ ਲਗਾਈ 

ਡੇਰਾ ਅਮੀਰ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ 

ਡੇਰਾ ਅਮੀਰ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ 

ਥਾਣਾ ਸੁਲਤਾਨਵਿੰਡ  ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਇੱਕ ਪਸਤੌਲ, ਇਰਾਦਾ ਕਤਲ ਦੇ 3 ਦੋਸ਼ੀ ਗ੍ਰਿਫਤਾਰ  

ਥਾਣਾ ਸੁਲਤਾਨਵਿੰਡ  ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਇੱਕ ਪਸਤੌਲ, ਇਰਾਦਾ ਕਤਲ ਦੇ 3 ਦੋਸ਼ੀ ਗ੍ਰਿਫਤਾਰ  

ਥਾਣਾ ਸਦਰ ਦੀ ਚੌਕੀ ਵਿਜੈ ਨਗਰ  ਵੱਲੋਂ 24 ਘੰਟਿਆ ਵਿੱਚ 02 ਝਪਟਮਾਰ, ਖੋਹਸੁਦਾ ਮੋਬਾਇਲ ਸਮੇਤ ਕਾਬੂ 

ਥਾਣਾ ਸਦਰ ਦੀ ਚੌਕੀ ਵਿਜੈ ਨਗਰ  ਵੱਲੋਂ 24 ਘੰਟਿਆ ਵਿੱਚ 02 ਝਪਟਮਾਰ, ਖੋਹਸੁਦਾ ਮੋਬਾਇਲ ਸਮੇਤ ਕਾਬੂ 

ਬ੍ਰਹਮ ਗਿਆਨੀ ਸੰਤ ਕ੍ਰਿਪਾਲ ਸਿੰਘ ਜੀ ਦੀ 39 ਵੀ ਯਾਦ ' ਚ  ਕੀਰਤਨ ਸਮਾਗਮ ਕਰਵਾਇਆ 

ਬ੍ਰਹਮ ਗਿਆਨੀ ਸੰਤ ਕ੍ਰਿਪਾਲ ਸਿੰਘ ਜੀ ਦੀ 39 ਵੀ ਯਾਦ ' ਚ  ਕੀਰਤਨ ਸਮਾਗਮ ਕਰਵਾਇਆ 

ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਡ ਅਕਾਰੀ ਸਕਰੀਨ ਸਥਾਪਤ 

ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਡ ਅਕਾਰੀ ਸਕਰੀਨ ਸਥਾਪਤ